top of page
Search


ਦੁਨੀਆ ਭਰ ‘ਚ ਸਿੱਖਾਂ ਨੇ ਭਾਰਤੀ ਦੂਤਾਵਾਸਾਂ ਬਾਹਰ 26 ਜਨਵਰੀ ਗਣਤੰਤਰ ਦਿਵਸ ਨੂੰ ‘ਕਾਲਾ ਦਿਨ’ ਵਜੋਂ ਕੀਤਾ ਜਬਰਦਸਤ ਰੋਸ ਪਰਦਰਸ਼ਨ
ਭਾਰਤੀ ਵਿਰੋਧੀ ਨਾਅਰਿਆਂ ਨਾਲ ਗੂੰਜਿਆ ਲੰਡਨ, ਕਨੇਡਾ, ਅਮਰੀਕਾ, ਨਿਊਜ਼ੀਲੈਂਡ ਸ਼ਹਿਰ ਲੰਡਨ - ਦੁਨੀਆ ਭਰ ਵਿੱਚ 26 ਜਨਵਰੀ ਭਾਰਤ ਆਪਣਾ ਗਣਤੰਤਰ ਦਿਵਸ ਮਨਾਉਂਦਾ ਹੈ, ਉੱਥੇ ਹੀ ਸਿੱਖਾਂ ਵੱਲੋਂ ਇਸ ਦਿਨ ਨੂੰ ‘ਕਾਲਾ ਦਿਨ’ ਕਰਾਰ ਦਿੰਦਿਆਂ ਭਾਰਤੀ ਦੂਤਾਵਾਸਾਂ ਦੇ ਬਾਹਰ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤੇ ਗਏ। ਨਿਊਜ਼ੀਲੈਂਡ, ਆਸਟ੍ਰੇਲੀਆ, ਕੈਨੇਡਾ, ਅਮਰੀਕਾ, ਬ੍ਰਿਟੇਨ (ਲੰਡਨ), ਇਟਲੀ, ਜਰਮਨੀ ਸਮੇਤ ਯੂਰਪ ਦੇ ਕਈ ਦੇਸ਼ਾਂ ਵਿੱਚ ਸਿੱਖਾਂ, ਕਸ਼ਮੀਰੀਆਂ, ਨਾਗਾਂ, ਸਿੱਕਿਮ ਅਤੇ ਅਸਾਮ ਨਾਲ ਸਬੰਧਤ ਲੋਕਾਂ ਨੇ ਭਾਰਤੀ ਰਾਜ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਭਾਰਤੀ ਸੰਵਿਧਾਨ ਨੂੰ ਪੂਰੀ ਤਰ੍ਹਾਂ ਰੱਦ ਕਰਨ ਦਾ ਐਲਾਨ

TimesofKhalistan
5 days ago


ਕ੍ਰੋਏਸ਼ੀਆ ਵਿੱਚ ਭਾਰਤੀ ਅੰਬੈਸੀ ’ਤੇ ਤਿਰੰਗਾ ਹਟਾ ਕੇ ਖਾਲਿਸਤਾਨ ਦਾ ਝੰਡਾ ਲਹਿਰਾਉਣ ਦਾ ਦਾਅਵਾ – ਗੁਰਪਤਵੰਤ ਸਿੰਘ ਪੰਨੂ
ਭਾਰਤੀ ਅੰਬੈਸੀਆਂ ਨੂੰ ਡੈਮੋਕ੍ਰੈਟਿਕ ਰਿਪਬਲਿਕ ਆਫ਼ ਖਾਲਿਸਤਾਨ ਦੀਆਂ ਅੰਬੈਸੀਆਂ ਵਿੱਚ ਤਬਦੀਲ ਕਰ ਦਿੱਤਾ ਜਾਵੇਗਾ।” ਕ੍ਰੋਏਸ਼ੀਆ / ਵਾਸ਼ਿੰਗਟਨ ਡੀ.ਸੀ - ਸਿੱਖਸ ਫਾਰ ਜਸਟਿਸ (SFJ) ਦੇ ਅਟਾਰਨੀ ਜਨਰਲ ਗੁਰਪਤਵੰਤ ਸਿੰਘ ਪੰਨੂ ਨੇ ਦਾਅਵਾ ਕੀਤਾ ਹੈ ਕਿ ਕ੍ਰੋਏਸ਼ੀਆ ਦੀ ਰਾਜਧਾਨੀ ਜ਼ਾਗਰਬ ਵਿੱਚ ਸਥਿਤ ਭਾਰਤੀ ਅੰਬੈਸੀ ‘ਤੇ 40 ਸਾਲਾਂ ਵਿੱਚ ਪਹਿਲੀ ਵਾਰ ਭਾਰਤੀ ਤਿਰੰਗਾ ਹਟਾ ਕੇ ਉਸ ਦੀ ਥਾਂ ਖਾਲਿਸਤਾਨ ਦਾ ਝੰਡਾ ਲਹਿਰਾਇਆ ਗਿਆ ਹੈ। ਸਿੱਖਸ ਫਾਰ ਜਸਟਿਸ ਦੇ ਮੁਤਾਬਕ ਤਿਰੰਗਾ ਸਿਰਫ਼ ਹਟਾਇਆ ਹੀ ਨਹੀਂ ਗਿਆ, ਸਗੋਂ ਉਹ ਨਸ਼ਟ ਕੀਤਾ ਹੋਇਆ ਵੀ ਮਿਲਿਆ। ਇਹ ਘਟਨਾ ਯੂਰਪੀ ਯੂਨੀਅਨ ਦੇ ਨੇਤਾਵਾਂ ਦੀ ਭਾਰਤ ਦੇ ਰਿਪ

TimesofKhalistan
Jan 23


ਭਾਰਤੀ ਮੀਡਿਆ ਫੈਲਾਅ ਰਿਹਾ ਹੈ ਝੂਠ- ਗੁਰੂ ਨਾਨਕ ਸਿੱਖ ਗੁਰਦੁਆਰਾ ਡੈਲਟਾ-ਸਰੀ ਕਨੇਡਾ
ਵਾਹਿਗੁਰੂ ਜੀ ਕਾ ਖਾਲਸਾ ਵਾਹਿਗੁਰੂ ਜੀ ਕੀ ਫਤਿਹ ਜੀ ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਅਤੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਹਰਦੀਪ ਸਿੰਘ ਜੀ ਨਿੱਜਰ ਜਿਹਨਾਂ ਨੂੰ 18 ਜੂਨ 2023 ਨੂੰ ਗੁਰੂ ਘਰ ਦੀ ਪਾਰਕਿੰਗ ਵਿੱਚ ਗੋਲ਼ਿਆਂ ਮਾਰ ਕੇ ਸ਼ਹੀਦ ਕੀਤਾ ਗਿਆ ਸੀ ਉਹਨਾਂ ਤੇ ਹਮਲਾ ਕਰਨ ਵਾਲੇ 4 ਭਾਰਤੀ ਮੂਲ ਦੇ ਅਪਰਾਧੀ ਜੋ ਕਿ ਕੈਨੇਡਾ ਵੱਲੋਂ ਗ੍ਰਿਫ਼ਤਾਰ ਕਰ ਲਏ ਗਏ ਹਨ ਅਤੇ ਚਾਰਾਂ ਅਪਰਾਧੀਆਂ ਉੱਤੇ ਕੈਨੇਡਾ ਦੀ ਅਦਾਲਤ ਵਿੱਚ ਕੇਸ ਚੱਲ ਰਿਹਾ ਹੈ ਬੀਤੇ ਦਿਨੀ ਸੋਸ਼ਲ ਮੀਡੀਆ ਰਾਹੀਂ ਇੱਕ ਝੂਠੀ ਖ਼ਬਰ ਹਿੰਦੁਸਤਾਨੀ ਮੀਡੀਆ ਅਤੇ ਸ਼ਰਾਰਤੀ ਅਨਸਰਾਂ ਵੱਲੋਂ ਪ੍ਰਚਾਰੀ ਜਾ ਰਹੀ ਹੈ ਕਿ ਸ਼ਹ

TimesofKhalistan
Jan 10, 2025
bottom of page


