ਸਿੰਘ ਸਾਹਿਬਾਨ ਦੇ ਖ਼ਿਲਾਫ਼ UAPA ਤਹਿਤ ਕੇਸ ਦਰਜ ਹੋਵੇ - ਬਿੱਟੂ


ਬੇਅਂਤੇ ਬੁੱਚੜ ਦੇ ਪੋਤੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਅਕਾਲ ਤਖਤ ਸਾਹਿਬ ਦੇ ਸਿੰਘ ਸਾਹਿਬਾਨ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਭਾਈ ਜਗਤਾਰ ਸਿੰਘ ਹਵਾਰਾ ਦੇ ਇਲਾਜ ਲਈ ਅਵਾਜ ਚੁਕਣ ਤੇ ਨੇ ਸਿੰਘ ਸਾਹਿਬਾਨ ਦੇ ਖ਼ਿਲਾਫ਼ UAPA ਤਹਿਤ ਕੇਸ ਦਰਜ ਕਰਨ ਦੀ ਹਾਮੀ ਭਰੀ ਗਈ ਹੈ।