top of page

ਖਾਲਿਸਤਾਨ ਤੋਂ ਬਗੈਰ ਕੋਈ ਹੱਲ ਨਹੀਂ - ਭਾਈ ਗੋਪਾਲ ਸਿੰਘ ਚਾਵਲਾ


ਅੱਜ ਗੁਰੂ ਰਾਮਦਾਸ ਪਾਤਿਸਾਹ ਜੀ ਦਾ ਪ੍ਰਕਾਸ਼ ਦਿਹਾੜਾ ਲਾਹੌਰ ਸ਼ਹਿਰ ਵਿੱਚ ਬੜੀ ਧੂਮ ਧਾਮ ਨਾਲ ਪਾਕਿਸਤਾਨ ਸਿੱਖ ਸੰਗਤਾਂ ਵੱਲੋਂ ਮਨਾਇਆ ਗਿਆ । ਇਸ ਮੋਕੇ ਭਾਈ ਗੋਪਾਲ ਸਿੰਘ ਚਾਵਲਾ ਨੇ ਸ਼ਹੀਦ ਭਾਈ ਹਰਜਿੰਦਰ ਸਿੰਘ ਜ਼ਿੰਦਾ ਤੇ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਦੀ ਸ਼ਹੀਦੀ ਨੂੰ ਸਿਜਦਾ ਕੀਤਾ ਗਿਆ।


댓글


bottom of page