top of page

ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਵਸ

ਖ਼ਾਲਸਾ ਪੰਥ ਦੇ ਸਿਰਜਣਹਾਰ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖ ਪੰਥ ਤੇ ਮਨੁੱਖਤਾ ਦੀ ਰਾਖੀ ਲਈ ਆਪਣਾ ਪਰਿਵਾਰ ਤੱਕ ਵਾਰ ਦਿੱਤਾ। ਆਪ ਜੀ ਨੇ ਜੋਤੀ ਜੋਤਿ ਸਮਾਉਣ ਤੋਂ ਪਹਿਲਾਂ ਸਾਨੂੰ ਆਦੇਸ਼ ਦਿੱਤਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਸਾਡੇ ਆਖਿਰੀ ਤੇ ਇਕਲੌਤੇ ਗੁਰੂ ਹੋਣਗੇ। ਅੱਜ ਗੁਰੂ ਗੋਬਿੰਦ ਸਿੰਘ ਜੀ ਦੇ ਜੋਤੀ ਜੋਤਿ ਦਿਵਸ ਮੌਕੇ ਉਹਨਾਂ ਨੂੰ ਸਿਰ ਝੁਕਾ ਕੇ ਪ੍ਰਣਾਮ ਕਰਦਾ ਹਾਂ ਤੇ ਅਰਦਾਸ ਕਰਦਾ ਹਾਂ ਕਿ ਗੁਰੂ ਸਾਹਿਬ ਸਾਡੇ ‘ਤੇ ਆਪਣਾ ਮਿਹਰ ਭਰਿਆ ਹੱਥ ਸਦਾ ਬਣਾਈ ਰੱਖਣ।


bottom of page